Skip to content

Watchout

Nijjar, MXRCI
Popularity · Low

Listen

YouTube

0:00 / 0:00
Loading YouTube player...
Lyrics offset
Synced

Lyrics

ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥ ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾਕਾ ਮੂੜ੍ਹ ਉਚਾਰਤ ਭੇਦਾ ॥ ਜਾਕੋ ਭੇਵ ਨ ਪਾਵਤ ਬੇਦਾ ॥੩੯੧॥ ਤਾਕੌ ਕਰਿ ਪਾਹਨ ਅਨੁਮਾਨਤ ॥ ਮਹਾਂ ਮੂੜ੍ਹ ਕਛੁ ਭੇਦ ਨ ਜਾਨਤ ॥ ਮਹਾਂਦੇਵ ਕੌ ਕਹਤ ਸਦਾ ਸ਼ਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥ ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥