Skip to content

604 My Ends

Popularity · Low

Listen

YouTube

0:00 / 0:00
Loading YouTube player...
Lyrics offset
Synced

Lyrics

ਸਗਰੀ ਸ੍ਰਿਸ਼ਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ ਸੱਘਰੋ ॥ ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥ ਜੇ ਅਸਿਧੁਜ ਤਵ ਸ਼ਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸ਼ਟ ਟਰੇ ਤਤਕਾਲਾ ॥੩੯੮॥ ਕ੍ਰਿਪਾ ਦ੍ਰਿਸ਼ਾਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮਹਿ ਹਰਿਹੋ ॥ ਰਿੱਧਿ ਸਿੱਧਿ ਘਰ ਮੋਂ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥