Skip to content

Pawan Guru Pani Pita

Jassi Jasbir
Popularity · Low

YouTube

Searching YouTube...

Lyrics

ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥