Skip to content

Ja Too Mere Val Hai

Bhai Surinder Singh Ji Jodhpuri
Popularity · Low

YouTube

Searching YouTube...

Lyrics

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਸਭ ਸੇਵ ਕਰੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਜਾ ਹਰਿ ਬਖਸੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥ ਜਾ ਤੁਧੁ ਭਾਵੰਦਾ ॥੭॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ