Ikk Kudi...
Popularity · Low
Listen
YouTube
0:00 / 0:00
Loading YouTube player...
Lyrics offset
Synced
Lyrics
ਇੱਕ ਕੁੜੀ ਜੀਹਦਾ ਨਾਮ ਮੁਹੱਬਤ
ਗੁਮ ਹੈ, ਗੁਮ ਹੈ, ਗੁਮ ਹੈ
ਇੱਕ ਕੁੜੀ ਜੀਹਦਾ ਨਾਮ ਮੁਹੱਬਤ
ਗੁਮ ਹੈ, ਗੁਮ ਹੈ, ਗੁਮ ਹੈ
ਹਾਏ, ਸਾਦ-ਮੁਰਾਦੀ, ਸੋਹਣੀ ਫੱਬਤ
ਗੁਮ ਹੈ, ਗੁਮ ਹੈ, ਗੁਮ ਹੈ
ਗੁਮ ਹੈ, ਗੁਮ ਹੈ, ਗੁਮ ਹੈ
ਸੂਰਤ ਉਸਦੀ ਪਰੀਆਂ ਵਰਗੀ
ਸੀਰਤ ਦੀ ਉਹ ਸਰੀਅਮ ਲਗਦੀ
ਹੱਸਦੀ ਹੈ ਤਾਂ ਫੁੱਲ ਝੜਦੇ ਨੇ
ਤੁਰਦੀ ਹੈ ਤਾਂ ਗ਼ਜ਼ਲ ਹੈ ਲਗਦੀ
ਲੰਮ-ਸਲੰਮੀ ਸਰੂ ਦੇ ਕੱਦ ਦੀ, ਹਾਏ
ਉਮਰ ਅਜੇ ਹੈ ਮਰਕੇ ਅੱਗ ਦੀ
ਪਰ ਨੈਣਾਂ ਦੀ ਗੱਲ ਸਮਝਦੀ
ਇੱਕ ਕੁੜੀ ਜੀਹਦਾ ਨਾਮ ਮੁਹੱਬਤ
ਗੁਮ ਹੈ, ਗੁਮ ਹੈ, ਗੁਮ ਹੈ
ਹਾਏ, ਇੱਕ ਕੁੜੀ ਜੀਹਦਾ ਨਾਮ ਮੁਹੱਬਤ
ਗੁਮ ਹੈ, ਗੁਮ ਹੈ, ਗੁਮ ਹੈ
Hmm, ਸਾਦ-ਮੁਰਾਦੀ, ਸੋਹਣੀ ਫੱਬਤ
ਗੁਮ ਹੈ, ਗੁਮ ਹੈ
ਹਾਏ, ਗੁਮ ਹੈ, ਗੁਮ ਹੈ, ਗੁਮ ਹੈ, ਗੁਮ ਹੈ
ਗੁਮ ਹੈ, ਗੁਮ ਹੈ, ਗੁਮ ਹੈ, ਹਾਏ