Taati Wao Na Lagaee
Popularity · Low
YouTube
Searching YouTube...
Lyrics
ਬਿਲਾਵਲੁ ਮਹਲਾ ੫ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਚਉਗਿਰਦ ਹਮਾਰੈ ਰਾਮ ਕਾਰ
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਦੁਖੁ ਲਗੈ ਨ ਭਾਈ ॥੧॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਪਾਰਬ੍ਰਹਮ ਸਰਣਾਈ ॥
ਸਤਿਗੁਰੁ ਪੂਰਾ ਭੇਟਿਆ
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਜਿਨਿ ਬਣਤ ਬਣਾਈ ॥
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥
ਏਕਾ ਲਿਵ ਲਾਈ ॥੧॥ ਰਹਾਉ ॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥
ਪ੍ਰਭ ਭਏ ਸਹਾਈ ॥੨॥੧੫॥੭੯॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਪਾਰਬ੍ਰਹਮ ਸਰਣਾਈ ॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ