Bhi Teri Keemat Na Pawai
Bhai Bakhshish Singh Ragi
Popularity · Low
YouTube
Searching YouTube...
Lyrics
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉੇ॥ ੧॥
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉੇ॥ ੧॥
ਸਾਚਾ ਨਿਰੰਕਾਰੁ ਨਿਜ ਥਾਇ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੇ ਕਰੇ ਤਮਾਇ॥ ੧॥ ਰਹਾਉ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉੇ॥ ੧॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲ ਜਾਉ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ॥ ੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ॥
ਭੀ ਤੇਰੀ ਕੀਮਤ ਨਾ ਪਵੈ ਹਉ ਕੇਵਡੁ ਆਖਾ ਨਾਉ॥ ੩॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ॥ ੪॥