Skip to content
Lyric
Dive
Public playlists
My playlists
Search
Sign in
Aarti
Satinder Sartaaj (DjPunjab.CoM)
Popularity · Low
+
🇮🇳 Punjabi · Original
0
0
YouTube
Searching YouTube...
Lyrics
Original
Translation
Bilingual
ਆਦਿ ਨਿਰੰਜਨ ਹੈ ਗੁਰੂ ਨਾਨਕ, ਧਾਰ ਕੇ ਮੂਰਤਿ ਹੈ ਜਗਿ ਆਇਉ॥
ਲੋਕ ਸੁਣਿਓ, ਪ੍ਰਲੋਕ ਸੁਣਿਓ, ਜਿਨ ਲੋਕ ਸੁਣਿਓ ਸਭ ਦਰਸਨ ਪਾਇਉ॥
ਸੰਗਤ ਪਾਰ ਉਤਾਰਨ ਕਉ, ਗੁਰੂ ਨਾਨਕ ਸਾਹਿਬ ਪੰਥ ਚਲਾਇਓ॥
ਵਾਹਿਗੁਰੂ
ਗੁਰੂ ਨਾਨਕੁ ਸਾਹਿਬ
ਧਾਰ ਕੇ ਮੂਰਤਿ ਹੈ ਜਗਿ ਆਇਉ॥
ਆਰਤੀ
ਧਨਾਸਰੀ ਮਹਲਾ ੧ ॥
ੴ
ਸਤਿਗੁਰ ਪ੍ਰਸਾਦ
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਵਾਹਿਗੁਰੂ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ॥ ਵਾਹਿਗੁਰੂ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਵਾਹਿਗੁਰੂ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਵਾਹਿਗੁਰੂ॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ॥ ਵਾਹਿਗੁਰੂ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦੀਨੋੁ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥ ਵਾਹਿਗੁਰੂ ॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ॥ ਵਾਹਿਗੁਰੂ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ॥ ਵਾਹਿਗੁਰੂ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਵਾਹਿਗੁਰੂ ॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਵਾਹਿਗੁਰੂ॥
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ
ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥
ਊਤਮੁ ਦੀਅਰਾ ਨਿਰਮਲ ਬਾਤੀ ॥
ਤੁਹੀ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਵਾਹਿਗੁਰੂ॥
ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਵਾਹਿਗੁਰੂ ॥
ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਝੀਆਰਾ ॥
ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥
ਜੀ ਗੋਪਾਲ ਤੇਰਾ ਆਰਤਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥ ਵਾਹਿਗੁਰੂ ॥
ਪਨੁਹੀਆ ਛਾਦਨੁ ਨੀਕਾ ॥
ਅਨਾਜੁ ਮੰਗਿਓ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ॥ ਵਾਹਿਗੁਰੂ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
ਜੀ ਗੋਪਾਲ ਤੇਰਾ ਆਰਤਾ ॥
ਜੀ ਦਇਆਲ ਤੇਰਾ ਆਰਤਾ ॥
ਭੂਖੇ ਭਗਤ ਨਾ ਕੀਜੈ
ਯਹ ਮਾਲਾ ਅਪਨੀ ਲੀਜੈ ॥
ਹਉ ਮਾਂਗਉ ਸੰਤਨ ਰੇਨਾ ॥
ਮੈ ਨਾਹੀ ਕਿਸੀ ਕਾ ਦੇਨਾ ॥੧॥
ਮਾਧੋ ਕੈਸੀ ਬਨੈ ਤੁਮ ਸੰਗੇ ॥
ਆਪਿ ਨ ਦੇਹੁ ਤ ਲੇਵਉ ਮੰਗੇ ॥ ਵਾਹਿਗੁਰੂ ॥
ਦੁਇ ਸੇਰ ਮਾਂਗਉ ਚੂਨਾ ॥
ਪਾਉ ਘੀਉ ਸੰਗਿ ਲੂਨਾ ॥
ਅਧ ਸੇਰੁ ਮਾਂਗਉ ਦਾਲੇ ॥
ਮੋ ਕਉ ਦੋਨਉ ਵਖਤ ਜਿਵਾਲੇ ॥੨॥
ਖਾਟ ਮਾਂਗਉ ਚਉਪਾਈ ॥
ਸਿਰਹਾਨਾ ਅਵਰ ਤੁਲਾਈ ॥
ਊਪਰ ਕਉ ਮਾਂਗਉ ਖੀਂਧਾ ॥
ਤੇਰੀ ਭਗਤਿ ਕਰੈ ਜਨੁ ਥੀਂਧਾ ॥੩॥
ਮੈ ਨਾਹੀ ਕੀਤਾ ਲਬੋ ॥
ਇਕੁ ਨਾਉ ਤੇਰਾ ਮੈ ਫਬੋ ॥ ਵਾਹਿਗੁਰੂ ||
ਕਹਿ ਕਬੀਰ ਮਨੁ ਮਾਨਿਆ ॥
ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥
ਜੀ ਗੋਪਾਲ ਤੇਰਾ ਆਰਤਾ
ਜੀ ਦਇਆਲ ਤੇਰਾ ਆਰਤਾ
ਦੋਹਰਾ ॥
ਲੋਪ ਚੰਡਕਾ ਹੋਇ ਗਈ ਸੁਰਪਤਿ ਕੌ ਦੇ ਰਾਜ ॥
ਦਾਨਵ ਮਾਰਿ ਅਭੇਖ ਕਰਿ ਕੀਨੇ ਸੰਤਨ ਕਾਜ ॥੫੩॥
ਯਾਤੇ ਪ੍ਰਸੰਨਿ ਭਏ ਹੈ ਮਹਾਂ ਮੁਨਿ ਦੇਵਨ ਕੇ ਤਪ ਮੈ ਸੁਖ ਪਾਵੈਂ ॥
ਜਗ ਕਰੈ ਇਕ ਬੇਦ ਰਰੈ ਭਵਤਾਪ ਹਰੈ ਮਿਲਿ ਧਿਆਨਹਿ ਲਾਵੈਂ ॥
ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈਂ ॥
ਕਿੰਨਰ ਗੰਧ੍ਰਬ ਗਾਨ ਕਰੈ ਗਨਿ ਜਛ ਅਪਛਰ ਨਿਰਤ ਦਿਖਾਵੈ ॥੫੪॥
ਸੰਖਨ ਕੀ ਧੁਨ ਘੰਟਨਿ ਕੀ ਕਰਿ ਫੂਲਨ ਕੀ ਬਰਖਾ ਬਰਖਾਵੈਂ ॥
ਆਰਤੀ ਕੋਟ ਕਰੈ ਸੁਰ ਸੁੰਦਰ ਪੇਖ ਪੁਰੰਦਰ ਕੇ ਬਲਿ ਜਾਵੈਂ ॥
ਦਾਨਵ ਦੱਛਨ ਦੈ ਕੈ ਪ੍ਰਦੱਛਨ ਭਾਲ ਮੈ ਕੁੰਕਮ ਅੱਛਤ ਲਾਵੈਂ ॥
ਹੋਤ ਕੁਲਾਹਲ ਦੇਵਪੁਰੀ ਮਿਲ ਦੇਵਨ ਕੇ ਕੁਲਿ ਮੰਗਲ ਗਾਵੈ ॥੫੫॥
ਹੋਤ ਕੁਲਾਹਲ ਦੇਵਪੁਰੀ ਮਿਲਿ ਦੇਵਨ ਕੇ ਕੁਲਿ ਮੰਗਲਿ ਗਾਵੈ ॥
ਦੋਹਰਾ ॥
ਐਸੇ ਚੰਡ ਪ੍ਰਤਾਪ ਤੇ ਦੇਵਨ ਬਢਿਓ ਪ੍ਰਤਾਪ ॥
ਤੀਨ ਲੋਕ ਜੈ ਜੈ ਕਰੈ ਰਰੈ ਨਾਮੁ ਸਤਿ ਜਾਪ ॥੫੬॥
ਹੇ ਰਵਿ ਹੇ ਸਸਿ ਹੇ ਕਰੁਨਾਨਿਧਿ ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥
ਸਸਤ੍ਰਨ ਸੋ ਅਤਿ ਹੀ ਰਨ ਭੀਤਰ ਜੂਝਿ ਮਰੋ ਕਹਿ ਸਾਚ ਪਤੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ੍ਯਾਮ ਇਹੈ ਵਰੁ ਦੀਜੈ ॥੧੯੦੦॥
ਅੰਤ ਸਹਾਈ ਸਦਾ ਜਗ ਮਾਹਿ ਕਿਰਪਾ ਕਰ ਸੰਯਮ ਹੈ ਵਰ ਦੀਜੈ ॥
ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ ॥
ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ ॥੩॥
ਤੀਰ ਤੁਹੀ ਸੈਥੀ ਤੁਹੀ ਤੁਹੀ ਤਬਰ ਤਰਵਾਰਿ ॥
ਨਾਮ ਤਿਹਾਰੋ ਜੋ ਜਪੈ ਭਏ ਸਿੰਧੁ ਭਵ ਪਾਰ ॥੪॥
ਕਾਲ ਤੁਹੀ ਕਾਲੀ ਤੁਹੀ ਤੁਹੀ ਤੇਗ ਅਰੁ ਤੀਰ ॥
ਤੁਹੀ ਨਿਸਾਨੀ ਜੀਤ ਕੀ ਆਜੁ ਤੁਹੀ ਜਗਬੀਰ ॥੫॥
ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ ॥
ਨ ਡਰੋ ਅਰਿ ਸੋ ਜਬ ਜਾਇ ਲਰੋ ਨਿਸਚੈ ਕਰਿ ਅਪੁਨੀ ਜੀਤ ਕਰੋ ॥
ਅਰੁ ਸਿਖ ਹੌ ਆਪਨੇ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋ ॥
ਜਬ ਆਵ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋ ॥੨੩੧॥
ਦੇਹਿ ਅਸੀਸ ਸਭੈ ਸੁਰ ਨਾਰਿ ਸੁਧਾਰਿ ਕੈ ਆਰਤੀ ਦੀਪ ਜਗਾਇਓ ॥
ਫੂਲ ਸੁਗੰਧ ਸੁਅਛਤ ਦਛਨ ਜਛਨ ਜੀਤ ਕੋ ਗੀਤ ਸੁ ਗਾਇਓ ॥
ਧੂਪ ਜਗਾਇ ਕੈ ਸੰਖ ਬਜਾਇ ਕੈ ਸੀਸ ਨਿਵਾਇ ਕੈ ਬੈਨ ਸੁਨਾਇਓ ॥
ਹੇ ਜਗ ਮਾਇ ਸਦਾ ਸੁਖ ਦਾਇ ਤੈ ਸੁੰਭ ਕੋ ਘਾਇ ਬਡੋ ਜਸੁ ਪਾਇਓ ॥੨੨੮॥
ਖਗ ਖੰਡ ਬਿਹੰਡੰ ਖਲਦਲ ਖੰਡੰ ਅਤਿ ਰਣ ਮੰਡੰ ਬਰਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨੁ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥
ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਤਿ ਬਚਾਵੈ ॥
ਸਤ੍ਰ ਅਨੇਕ ਚਲਾਵਤ ਘਾਵ ਤਊ ਤਨਿ ਏਕੁ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰੁ ਦੈ ਕਰਿ ਪਾਪ ਸਬੂਹ ਨ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥
ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥
ਜਿਤੇ ਸਸਤ੍ਰ ਨਾਮੰ ॥
ਨਮਸਕਾਰ ਤਾਮੰ ॥
ਜਿਤੇ ਅਸਤ੍ਰ ਭੈਯੰ ॥
ਨਮਸਕਾਰ ਤੇਯੰ ॥੯੧॥
ਜਿਤੇ ਸਸਤ੍ਰ ਨਾਮੰ ॥
ਨਮਸਕਾਰ ਤਾਮੰ ॥
ਜਿਤੇ ਅਸਤ੍ਰ ਭੈਯੰ ॥
ਨਮਸਕਾਰ ਤੇਯੰ ॥੯੧॥
ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥
ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥
ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੧੯੯॥
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
ਛਾਡਿ ਸਗਲ ਜੰਜਾਲ ॥੫੨॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ